Sunday, September 02, 2012

What should God's Servant be like?...


ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ||
ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ||੧੪੬||
O Kabeer! Let yourself be a pebble on the path; abandon your egotistical pride. Such a humble slave shall meet the Lord God. ||146|| 

ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ||
ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ||੧੪੭||  
O Kabeer! What good would it be, to be a pebble? It would only hurt the traveller on the path. Your slave, O Lord, is like the dust of the earth. ||147|| 

ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ||
ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ||੧੪੮|| 
O Kabeer! What then, if one could become dust? It is blown up by the wind, and sticks to the body. The humble servant of the Lord should be like water, which cleans everything. ||148|| 

ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ||
ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ||੧੪੯||
O Kabeer! What then, if one could become water? It becomes cold, then hot.  
The humble servant of the Lord should be just like the Lord. ||149|| 
(Ang 1372)

1 comment:

  1. ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥
    ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥
    ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥2॥

    ReplyDelete